Versions
PAV ਜੁਆਨੀ ਤੋਂ ਮੇਰੀ ਚਾਲ ਨੂੰ ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ ਸਾਰੇ ਯਹੂਦੀ ਜਾਣਦੇ ਹਨ
ERVPA ਸਾਰੇ ਯਹੂਦੀ ਮੇਰੇ ਸਾਰੇ ਜੀਵਨ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਕਿਵੇਂ ਮੈਂ ਮੁਢੋ ਆਪਣੇ ਦੇਸ਼ ਵਿੱਚ ਰਿਹਾ ਹਾਂ ਅਤੇ ਬਾਦ ਵਿੱਚ ਯਰੂਸ਼ਲਮ ਦੇ ਵਿੱਚ।
IRVPA ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ।