Versions
PAV ਸੋ ਏਹ ਜਾਣੋ ਭਈ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਘੱਲੀ ਗਈ ਹੈ ਅਤੇ ਓਹ ਸੁਣ ਵੀ ਲੈਣਗੀਆਂ।।
ERVPA ‘ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹਉਂਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”
IRVPA ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l