Versions
PAV ਅਰ ਬਿਨਾ ਰੋਕ ਟੋਕ ਅੱਤ ਦਿਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੁ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ।।
ERVPA ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।
IRVPA ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ! PE