Versions
PAV ਹਾਇ ਓਹਨਾਂ ਨੂੰ ਜੋ ਸੀਯੋਨ ਵਿੱਚ ਅਰਾਮ ਕਰਦੇ ਹਨ! ਅਤੇ ਓਹਨਾਂ ਨੂੰ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖਾਸ ਕੌਮਾਂ ਦੇ ਮੰਨੇ ਦੰਨੇ ਹਨ, ਜਿਨ੍ਹਾਂ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।
IRVPA {ਇਸਰਾਏਲ ਦਾ ਵਿਨਾਸ਼} PS “ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।