Versions
PAV ਵੇਖ, ਓਹ ਦਿਨ ਆਉਂਦੇ ਹਨ, ਪ੍ਰਭੁ ਯਹੋਵਾਹ ਦਾ ਵਾਕ ਹੈ, ਕਿ ਮੈਂ ਦੇਸ ਵਿੱਚ ਕਾਲ ਘੱਲਾਂਗਾ, ਰੋਟੀ ਦਾ ਕਾਲ ਨਹੀਂ, ਨਾ ਪਾਣੀ ਲਈ ਤਿਹਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ।
IRVPA “ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।