Versions
PAV ਓਹ ਸਮੁੰਦਰ ਤੋਂ ਸਮੁੰਦਰ ਤੀਕ, ਅਤੇ ਉੱਤਰ ਤੋਂ ਪੂਰਬ ਤੀਕ ਭੌਂਦੇ ਫਿਰਨਗੇ, ਓਹ ਯਹੋਵਾਹ ਦੀ ਬਾਣੀ ਦੀ ਭਾਲ ਲਈ ਐਧਰ ਓਧਰ ਦੌੜੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।
IRVPA ਲੋਕ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਉੱਤਰ ਤੋਂ ਪੂਰਬ ਤੱਕ ਭਟਕਦੇ ਫਿਰਨਗੇ, ਉਹ ਯਹੋਵਾਹ ਦੀ ਬਾਣੀ ਨੂੰ ਭਾਲਣ ਲਈ ਇੱਧਰ-ਉੱਧਰ ਮਾਰੇ-ਮਾਰੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ। PEPS