Bible Versions
Bible Books

Amos 9 (LITV) Literal Translation of the Holy Bible

Versions

PAV   ਮੈਂ ਪ੍ਰਭੁ ਨੂੰ ਜਗਵੇਦੀ ਦੇ ਕੋਲ ਖਲੋਤਾ ਵੇਖਿਆ, ਅਤੇ ਉਸ ਆਖਿਆ, - ਕਲਸਾਂ ਨੂੰ ਮਾਰ ਭਈ ਸਰਦਲ ਹਿੱਲਣ, ਸਭ ਲੋਕਾਂ ਦੇ ਸਿਰਾਂ ਉੱਤੇ ਉਨ੍ਹਾਂ ਨੂੰ ਭੰਨ ਸੁੱਟ! ਮੈਂ ਓਹਨਾਂ ਦੇ ਬਾਕੀਆਂ ਨੂੰ ਤਲਵਾਰ ਨਾਲ ਵੱਢਾਂਗਾ, ਓਹਨਾਂ ਵਿੱਚੋਂ ਕੋਈ ਵੀ ਨਾ ਨੱਠੇਗਾ, ਅਤੇ ਕੋਈ ਵੀ ਨਾ ਬਚੇਗਾ।।
IRVPA   {ਪਰਮੇਸ਼ੁਰ ਦਾ ਨਿਆਂ} PS ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us