Bible Versions
Bible Books

Daniel 4:36 (LITV) Literal Translation of the Holy Bible

Versions

PAV   ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ
IRVPA   ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us