Versions
PAV ਤਾਂ ਓਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਜੋ ਯਰੂਸ਼ਲਮ ਵਿੱਚ ਹੈ ਕੱਢੇ ਗਏ ਸਨ ਲਿਆਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਨੇ ਉਨ੍ਹਾਂ ਵਿੱਚੋਂ ਪੀਤੀ
IRVPA ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।