Bible Versions
Bible Books

Esther 2:3 (LITV) Literal Translation of the Holy Bible

Versions

PAV   ਅਤੇ ਪਾਤਸ਼ਾਹ ਨੇ ਆਪਣੀ ਪਾਤਸ਼ਾਹੀ ਦੇ ਸਾਰਿਆਂ ਸੂਬਿਆਂ ਵਿੱਚ ਓਵਰਸੀਅਰ ਠਹਿਰਾਏ ਤਾਂ ਜੋ ਓਹ ਸਾਰੀਆਂ ਸੁਣੱਖੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਦੇ ਜਨਾਨ ਖ਼ਾਨੇ ਵਿੱਚ ਇੱਕਠੀਆਂ ਕਰ ਕੇ ਪਾਤਸ਼ਾਹ ਦੇ ਖੁਸਰੇ ਹੇਗਈ ਦੇ ਜਿਹੜਾ ਤੀਵੀਆਂ ਦਾ ਰਾਖਾ ਸੀ ਹੱਥ ਵਿੱਚ ਦੇਣ ਅਤੇ ਉਨ੍ਹਾਂ ਨੂੰ ਵਟਣੇ ਦੀਆਂ ਸਭ ਵਸਤਾਂ ਦਿੱਤੀਆਂ ਜਾਣ
IRVPA   ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us