Versions
PAV ਏਸ ਦੇ ਪਿੱਛੋਂ ਮੂਸਾ ਅਤੇ ਹਾਰੂਨ ਨੇ ਜਾਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਨੂੰ ਜਾਣ ਦੇਹ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ
IRVPA {ਮੂਸਾ ਅਤੇ ਹਾਰੂਨ ਫ਼ਿਰਊਨ ਦੇ ਸਾਹਮਣੇ} PS ਇਸ ਦੇ ਬਾਅਦ ਮੂਸਾ ਅਤੇ ਹਾਰੂਨ ਨੇ ਜਾ ਕੇ ਫ਼ਿਰਊਨ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਉਜਾੜ ਵਿੱਚ ਮੇਰਾ ਪਰਬ ਮਨਾਵੇ।