Versions
PAV ਯਹੋਵਾਹ ਨੇ ਮੂਸਾ ਨੂੰ ਆਖਿਆ,ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਹੱਥ ਦੇ ਬਲ ਨਾਲ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਧੱਕ ਦੇਵੇਗਾ।।
IRVPA ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ। PS