Versions
PAV ਹੇ ਆਦਮੀ ਦੇ ਪੁੱਤ੍ਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਓਹ ਮੈਂਥੋਂ ਕੁਝ ਪੁੱਛਣ
IRVPA ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।