Versions
PAV ਅਤੇ ਤੂੰ ਆਖ, ਪ੍ਰਭੁ ਯਹੋਵਾਹ ਯਰੂਸ਼ਲਮ ਨੂੰ ਐਉਂ ਕਹਿੰਦਾ ਹੈ ਕਿ ਤੇਰੀ ਜਨਮ ਭੂਮੀ ਕਨਆਨ ਦੀ ਧਰਤੀ ਸੀ। ਤੇਰਾ ਪਿਤਾ ਅਮੂਰੀ ਸੀ ਅਤੇ ਤੇਰੀ ਮਾਤਾ ਹਿੱਤੀ ਸੀ
IRVPA ਅਤੇ ਤੂੰ ਆਖ, ਪ੍ਰਭੂ ਯਹੋਵਾਹ ਯਰੂਸ਼ਲਮ ਨੂੰ ਇਸ ਤਰ੍ਹਾਂ ਕਹਿੰਦਾ ਹੈ ਕਿ ਤੇਰੀ ਜਨਮ ਭੂਮੀ ਕਨਾਨ ਦੀ ਧਰਤੀ ਸੀ। ਤੇਰਾ ਪਿਤਾ ਅਮੋਰੀ ਸੀ ਅਤੇ ਤੇਰੀ ਮਾਤਾ ਹਿੱਤੀ ਸੀ।