Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਮੈਂ ਤੁਹਾਨੂੰ ਤੁਹਾਡੇ ਸਾਰੇ ਔਗਣਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਹਾੜੇ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ।