Versions
PAV ਅਤੇ ਮੈਨੂੰ ਉਨ੍ਹਾਂ ਦੇ ਆਲੇ ਦੁਆਲੇ ਚੁਫੇਰੇ ਫਿਰਾਇਆ ਅਤੇ ਵੇਖੋ, ਓਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰਿਆਂ ਸਨ ਅਤੇ ਵੋਖੇ ਓਹ ਬਹੁਤ ਸੁੱਕੀਆਂ ਹੋਈਆਂ ਸਨ
IRVPA ਮੈਨੂੰ ਉਹਨਾਂ ਦੇ ਆਲੇ-ਦੁਆਲੇ ਚਾਰੇ ਪਾਸੇ ਘੁਮਾਇਆ ਅਤੇ ਵੇਖੋ, ਉਹ ਉਸ ਵਾਦੀ ਦੇ ਮੂੰਹ ਉੱਤੇ ਬਹੁਤ ਸਾਰੀਆਂ ਸਨ ਅਤੇ ਵੇਖੋ, ਉਹ ਬਹੁਤ ਸੁੱਕੀਆਂ ਹੋਈਆਂ ਸਨ।