Versions
PAV ਅਤੇ ਤੂੰ ਸੱਤ ਦਿਹਾੜੇ ਤੀਕਰ ਹਰ ਦਿਹਾੜੇ ਇੱਕ ਬੱਕਰਾ ਪਾਪ ਦੀ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਬੇਕਜ ਵੱਛਾ ਅਤੇ ਇੱਕ ਇੱਜੜ ਦਾ ਬੇਕਜ ਦੁੰਬਾ ਵੀ ਤਿਆਰ ਕਰ ਰੱਖੀਂ
IRVPA ਤੂੰ ਸੱਤ ਦਿਨ ਤੱਕ ਹਰ ਦਿਨ ਇੱਕ ਬੱਕਰਾ ਪਾਪ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਦੋਸ਼ਰਹਿਤ ਵੱਛਾ ਅਤੇ ਇੱਕ ਇੱਜੜ ਦਾ ਦੋਸ਼ ਰਹਿਤ ਮੇਂਢਾ ਵੀ ਤਿਆਰ ਕਰ ਰੱਖੀਂ।