Bible Versions
Bible Books

Ezekiel 44:2 (LITV) Literal Translation of the Holy Bible

Versions

PAV   ਅਤੇ ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਏਸ ਲਈ ਏਹ ਬੰਦ ਰਹੇਗਾ
IRVPA   ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us