Versions
PAV ਅਤੇ ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ, ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿੱਦਾਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਓਦਾਂ ਕੀਤਾ।।
IRVPA ਵੇਖੋ, ਉਸ ਮਨੁੱਖ ਨੇ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਹਨ ਅਤੇ ਜਿਸ ਦੇ ਪਾਸੇ ਤੇ ਲਿਖਣ ਵਾਲੀ ਦਵਾਤ ਸੀ, ਮੁੜ ਇਸ ਗੱਲ ਦੀ ਖ਼ਬਰ ਦਿੱਤੀ ਕਿ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕੀਤਾ। PE