Versions
PAV ਅਤੇ ਉਨ੍ਹਾਂ ਨੇ ਰਾਜਾਂ ਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣਾ ਪੀਣਾ ਤੇ ਤੇਲ ਦਿੱਤਾ ਤਾਂ ਜੋ ਓਹ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਉਨ੍ਹਾਂ ਨੂੰ ਦਿੱਤੇ ਪਰਵਾਨੇ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ ਸਮੁੰਦਰ ਦੇ ਰਾਹ ਯਾਫਾ ਨੂੰ ਲਿਆਉਣ।।
IRVPA ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫ਼ਾ ਨੂੰ ਲਿਆਉਣ। PS