Versions
PAV ਤਦ ਯੇਸ਼ੂਆ ਤੇ ਉਹ ਦੇ ਪੁੱਤ੍ਰ ਤੇ ਭਰਾ ਅਤੇ ਕਦਮੀਏਲ ਤੇ ਉਹ ਦੇ ਪੁੱਤ੍ਰ ਜਿਹੜੇ ਯਹੂਦਾਹ ਦੀ ਅੰਸ ਤੋਂ ਸਨ ਮਿਲ ਕੇ ਉੱਠੇ ਭਈ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਵੇਖ ਭਾਲ ਕਰਨ ਅਤੇ ਹੇਨਾਦਾਦ ਦੇ ਪੁੱਤ੍ਰ ਤੇ ਭਰਾ ਵੀ ਜਿਹੜੇ ਲੇਵੀ ਸਨ ਉਨ੍ਹਾਂ ਦੇ ਨਾਲ ਸਨ
IRVPA ਤਦ ਯੇਸ਼ੂਆ ਅਤੇ ਉਸ ਦੇ ਪੁੱਤਰ ਤੇ ਭਰਾ ਅਤੇ ਕਦਮੀਏਲ ਅਤੇ ਉਸ ਦੇ ਪੁੱਤਰ, ਜਿਹੜੇ ਯਹੂਦਾਹ * ਹੋਦਬਿਅਹ ਦੇ ਵੰਸ਼ ਦੇ ਵੰਸ਼ ਤੋਂ ਸਨ, ਅਤੇ ਹੇਨਾਦਾਦ ਦੇ ਪੁੱਤਰ ਤੇ ਭਰਾ ਵੀ ਜਿਹੜੇ ਲੇਵੀ ਸਨ, ਮਿਲ ਕੇ ਉੱਠੇ ਤਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਕਾਰੀਗਰਾਂ ਦੀ ਦੇਖਭਾਲ ਕਰਨ।