Bible Versions
Bible Books

Galatians 3:2 (LITV) Literal Translation of the Holy Bible

Versions

PAV   ਮੈਂ ਤੁਹਾਥੋਂ ਨਿਰਾ ਇੰਨਾ ਮਲੂਮ ਕਰਨਾ ਚਾਹੁੰਦਾ ਹਾਂ ਭਈ ਤੁਹਾਨੂੰ ਸ਼ਰਾ ਦੇ ਕੰਮਾਂ ਤੋਂ ਆਤਮਾ ਪਰਾਪਤ ਹੋਇਆ ਅਥਵਾ ਨਿਹਚਾ ਦੇ ਸੁਨੇਹੇ ਤੋਂ?
ERVPA   ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ।
IRVPA   ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us