Versions
PAV ਇਨ੍ਹਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੂੰ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ
IRVPA {ਅਬਰਾਹਾਮ ਦੇ ਪਰਤਾਵੇ ਦਾ ਵਰਣਨ} PS ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।