Versions
PAV ਅਰ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ, ਅਰ ਮੈਂ ਤੇਰੀ ਅੰਸ ਨੂੰ ਏਹ ਸਾਰੇ ਦੇਸ ਦਿਆਂਗਾ ਅਰ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਂਣਗੀਆਂ
IRVPA ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।