Bible Versions
Bible Books

Genesis 27:46 (LITV) Literal Translation of the Holy Bible

Versions

PAV   ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਥ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ ਜੇ ਯਾਕੂਬ ਹੇਥ ਦੀਆਂ ਧੀਆਂ ਵਿੱਚੋਂ ਅਜਿਹੀ ਤੀਵੀਂ ਕਰੇ ਜਿਵੇਂ ਏਸ ਦੇਸ ਦੀਆਂ ਧੀਆਂ ਹਨ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ।।
IRVPA   {ਯਾਕੂਬ ਦਾ ਲਾਬਾਨ ਦੇ ਕੋਲ ਜਾਣਾ} PS ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us