Versions
PAV ਜਾਂ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਰ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੀ ਜਗਹ ਤੇ ਰੱਖ ਦਿੰਦੇ ਸਨ
IRVPA ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ।