Versions
PAV ਅਤੇ ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਜਿਹੜਾ ਉਸ ਨੇ ਬਣਾਇਆ ਸੀ ਸੰਪੂਰਨ ਕੀਤਾ ਅਤੇ ਸੱਤਵੇਂ ਦਿਨ ਆਪਣੇ ਸਾਰੇ ਕਾਰਜ ਤੋਂ ਜਿਹੜਾ ਉਸ ਨੇ ਬਣਾਇਆ ਸੀ ਵੇਹਲਾ ਹੋ ਗਿਆ
IRVPA ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।