Versions
PAV ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।
IRVPA ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ। PS