Versions
PAV ਯਾਕੂਬ ਨੇ ਆਪਣੇ ਪੁੱਤ੍ਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂਜੋ ਮੈਂ ਤੁਹਾਨੂੰ ਦੱਸਾਂ ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।।
IRVPA {ਯਾਕੂਬ ਦੀ ਭਵਿੱਖਬਾਣੀ} PS ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।