Bible Versions
Bible Books

Hebrews 11:37 (LITV) Literal Translation of the Holy Bible

Versions

PAV   ਓਹ ਪਥਰਾਓ ਕੀਤੇ ਗਏ, ਆਰਿਆਂ ਨਾਲ ਚੀਰੇ ਗਏ, ਪਰਤਾਏ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਅਤੇ ਦੁਖੀ ਹੋਏ ਹੋਏ ਅਤੇ ਜਬਰੀ ਝੱਲਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖਲੜੀਆਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -
ERVPA   ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲ੍ਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।
IRVPA   ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us