Versions
PAV ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ॽ ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ॽ
ERVPA ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
IRVPA ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?