Bible Versions
Bible Books

Hebrews 8:13 (LITV) Literal Translation of the Holy Bible

Versions

PAV   ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ ਪਰ ਜੋ ਕੁਝ ਪੁਰਾਣਾ ਹੋਇਆ ਅਤੇ ਚਿਰ ਕਾਲ ਦਾ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।।
ERVPA   ਪਰਮੇਸ਼ੁਰ ਨੇ ਇਸਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹਡ਼ੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।
IRVPA   ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ। ਪਰ ਜੋ ਕੁਝ ਪੁਰਾਣਾ ਹੋਇਆ ਅਤੇ ਬਹੁਤ ਸਮੇਂ ਤੋਂ ਹੈ ਉਹ ਅਲੋਪ ਹੋਣ ਦੇ ਨੇੜੇ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us