Versions
PAV ਜਦ ਅਫ਼ਰਾਈਮ ਨੇ ਆਪਣੇ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਘਾਉ ਨੂੰ, ਤਾਂ ਅਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਕਹਾ ਘੱਲਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸੱਕਦਾ, ਨਾ ਤੁਹਾਡੇ ਘਾਉ ਨੂੰ ਵਲ ਕਰ ਸੱਕਦਾ।
IRVPA ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ,
ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ,
ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ,
ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ,
ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ,
ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।