Bible Versions
Bible Books

Isaiah 11:14 (LITV) Literal Translation of the Holy Bible

Versions

PAV   ਤਾਂ ਓਹ ਸਮੁੰਦਰ ਵੱਲ ਫਲਿਸਤੀਆਂ ਦੇ ਮੋਢੇ ਤੇ ਝਪੱਟਾ ਮਾਰਨਗੇ, ਅਤੇ ਓਹ ਇਕੱਠੇ ਪੂਰਬੀਆਂ ਨੂੰ ਲੁੱਟ ਲੈਣਗੇ, ਓਹ ਆਪਣਾ ਹੱਥ ਅਦੋਮ ਅਰ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਨੂੰ ਮੰਨਣਗੇ।
IRVPA   ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us