Bible Versions
Bible Books

Isaiah 11:15 (LITV) Literal Translation of the Holy Bible

Versions

PAV   ਯਹੋਵਾਹ ਮਿਸਰ ਦੀ ਸਮੁੰਦਰੀ ਖਾਡੀ ਦਾ ਸੱਤਿਆ ਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਲੂ ਨਾਲ ਹਿਲਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਕਰ ਦੇਵੇਗਾ, ਤਾਂ ਉਹ ਓਹਨਾਂ ਨੂੰ ਜੁੱਤੀਆਂ ਸਣੇ ਪਾਰ ਲੰਘਾਵੇਗਾ।
IRVPA   ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us