Versions
PAV ਜਿਹੜੇ ਹੇਠਾਂ ਮਿਸਰ ਨੂੰ ਜਾਣ ਲਈ ਚੱਲਦੇ ਹਨ, ਪਰ ਮੈਥੋਂ ਨਹੀਂ ਪੁੱਛਦੇ, ਭਈ ਓਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ ।
IRVPA ਜਿਹੜੇ ਹੇਠਾਂ ਮਿਸਰ ਨੂੰ ਜਾਂਦੇ ਹਨ, ਪਰ ਮੇਰੇ ਕੋਲੋਂ ਨਹੀਂ ਪੁੱਛਦੇ, ਤਾਂ ਜੋ ਉਹ ਫ਼ਿਰਊਨ ਦੀ ਓਟ ਵਿੱਚ ਸ਼ਕਤੀ ਪਾਉਣ, ਅਤੇ ਮਿਸਰ ਦੇ ਸਾਯੇ ਵਿੱਚ ਪਨਾਹ ਲੈਣ।