Bible Versions
Bible Books

Isaiah 41:2 (LITV) Literal Translation of the Holy Bible

Versions

PAV   ਕਿਹ ਨੇ ਪੂਰਬ ਤੋਂ ਉਸ ਨੂੰ ਉਕਸਾਇਆ, ਜਿਹ ਦੇ ਕਦਮ ਫਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਅੱਗੇ ਰੱਖਦਾ ਹੈ, ਭਈ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਓਹਨਾਂ ਨੂੰ ਉਸ ਦੀ ਤਲਵਾਰ ਲਈ ਧੂੜ ਵਾਂਙੁ, ਉਸ ਦੇ ਧਣੁਖ ਲਈ ਉੱਡਦੇ ਭੋਂ ਵਾਂਙੁ ਦਿੰਦਾ ਹੈ।
IRVPA   ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us