Bible Versions
Bible Books

Isaiah 50:1 (LITV) Literal Translation of the Holy Bible

Versions

PAV   ਯਹੋਵਾਹ ਇਉਂ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹ ਦੇ ਨਾਲ ਮੈਂ ਉਹ ਨੂੰ ਛੱਡਿਆ? ਯਾ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।
IRVPA   ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us