Versions
PAV ਪ੍ਰਭੁ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਭਈ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਹ ਨੂੰ ਬਿਨਾ ਕਾਰਨ ਦਬਾਇਆ
IRVPA ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਤਾਂ ਜੋ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਸ ਨੂੰ ਬਿਨ੍ਹਾਂ ਕਾਰਨ ਦਬਾਇਆ।