Versions
PAV ਜਿਵੇਂ ਅੱਗ ਝਾੜੀਆਂ ਨੂੰ ਸਾੜਦੀ, ਅਤੇ ਅੱਗ ਪਾਣੀ ਨੂੰ ਉਬਾਲਦੀ, ਭਈ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
IRVPA ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!