Versions
PAV ਓਹ ਉਸ ਦੇ ਵਿੱਚ ਦੀ ਰੋਗੀ ਤੇ ਭੋਗੀ ਹੋ ਕੇ ਲੰਘਣਗੇ ਅਤੇ ਐਉਂ ਹੋਵੇਗਾ ਕਿ ਜਦ ਓਹ ਭੁੱਖੇ ਹੋਣਗੇ ਤਾਂ ਓਹ ਆਪਣੇ ਆਪ ਤੇ ਖਿਝਣਗੇ ਅਤੇ ਆਪਣੇ ਪਾਤਸ਼ਾਹ ਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ਅਤੇ ਆਪਣੇ ਮੂੰਹ ਉਤਾਹਾਂ ਕਰਨਗੇ
IRVPA {ਸੰਕਟ ਦਾ ਸਮਾਂ} PS ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।