Versions
PAV ਮਨੱਸ਼ਹ ਇਫ਼ਰਾਈਮ ਨੂੰ ਅਰ ਇਫ਼ਰਾਈਮ ਮਨੱਸ਼ਹ ਨੂੰ, ਅਤੇ ਓਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਏਹ ਦੇ ਹੁੰਦਿਆਂ ਤੇ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।
IRVPA ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। PE