Versions
PAV ਹੇ ਮੇਰੇ ਭਰਾਵੋ, ਸਾਡੇ ਪਰਤਾਪਵਾਨ ਪ੍ਰਭੁ ਯਿਸੂ ਮਸੀਹ ਦੀ ਨਿਹਚਾ ਨੂੰ ਕਿਸੇ ਦੇ ਪੱਖ ਪਾਤ ਨਾਲ ਨਾ ਰੱਖੋ
ERVPA ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਆਸਥਾ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।
IRVPA {ਪੱਖਪਾਤ ਦੇ ਵਿਰੁੱਧ ਚਿਤਾਵਨੀ} PS ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।