Versions
PAV ਜੇ ਤੂੰ ਆਪਣੇ ਦਿਲ ਵਿੱਚ ਆਖੇਂ, ਏਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਏਹ ਤੇਰੀ ਬਦੀ ਦੇ ਵਾਫਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ।
IRVPA ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ