Versions
PAV ਏਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੈਂ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।
IRVPA ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।