Versions
PAV ਅਸੀਂ ਆਪਣੇ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸਾਂ ਤੇ ਸਾਡੇ ਪਿਉ ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੀਕ, ਅਤੇ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।।
IRVPA ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪੁਰਖਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ। PE