Versions
PAV ਤਾਂ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੂੰ ਮਾਰ ਦਿਆਂ। ਏਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ?
IRVPA ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਮਾਰ ਦੇ। ਇਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ-ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ?