Bible Versions
Bible Books

Jeremiah 44:30 (LITV) Literal Translation of the Holy Bible

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕਿਯਾਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਹ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us