Versions
PAV ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬਨ੍ਹ, ਅਤੇ ਸੁਆਹ ਵਿੱਚ ਲੇਟ ਰਹੁ। ਤੂੰ ਸੋਗ ਕਰ ਜਿਵੇਂ ਇੱਕਲੌਤੇ ਪੁੱਤ੍ਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆ ਨਾਸ ਕਰਨ ਵਾਲਾ ਅਚਾਣਕ ਸਾਡੇ ਉੱਤੇ ਆ ਪਵੇਗਾ।।
IRVPA ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।