Versions
PAV ਓਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਓਹ ਚੁਗਲੀਆਂ ਕਰਦੇ ਫਿਰਦੇ ਹਨ, ਓਹ ਪਿੱਤਲ ਅਤੇ ਲੋਹਾ ਹਨ, ਓਹ ਸਾਰੀਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।
IRVPA ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।